Evening Hukamnama | Sri Harmandir Sahib ji | 14 August 2018

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੪ ਅਗਸਤ ੨੦੧੮,ਮੰਗਲਵਾਰ,੩੦ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੦)
ਧਨਾਸਰੀ ਮਹਲਾ ੪ ॥
*ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

*ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।*

*ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥*

*धनासरी महला ४ ॥*
*मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥*

*अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम* *रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥*

*Dhhanaasaree Mahalaa 4 ||*
*Mere Saahaa Mai Har Darshan Sukh Hoe || Hamree Bedan Too Jaantaa Saahaa Avar Keaa Jaanai Koe || Rahaau || Saachaa Saahib Sach Too Mere Saahaa Teraa Keeaa Sach Sabh Hoe || Jhoothaa Kis Kau Aakheeai Saahaa Doojaa Naahee Koe ||1|| Sabhnaa Vich Too Vartdaa Saahaa Sabh Tujheh Dhiaaveh Din Raat || Sabh Tujh Hee Thhaavahu Mangde Mere Saahaa Too Sabhnaa Kareh Ik Daat ||2|| Sabh Ko Tujh Hee Vich Hai Mere Saahaa Tujh Te Baahar Koee Naahe || Sabh Jeea Teree Too Sabhas Daa Mere Saahaa Sabh Tujh Hee Maahe Samaahe ||3|| Sabhnaa Kee Too Aas Hai Mere Piaare Sabh Tujheh Dhhiaaveh Mere Saah || Jiu Bhaavai Tiu Rakh Too Mere Piaare Sach Naanak Ke Paatsaah ||4||7||13||*

*Meaning: O my King, beholding the Blessed Vision of the Lord’s Darshan, I am at peace. You alone know my inner pain, O King; what can anyone else know ? || Pause || O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak Ji. ||4||7||13||*

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 14 August 2018

https://youtu.be/1VI6KY36tgg

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੪ ਅਗਸਤ ੨੦੧੮,ਮੰਗਲਵਾਰ,੩੦ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੭੫੭)
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥

रागु सूही असटपदीआ महला ४ घरु २ ੴ सतिगुर प्रसादि ॥ कोई आणि मिलावै मेरा प्रीतमु पिआरा हउ तिसु पहि आपु वेचाई ॥१॥ दरसनु हरि देखण कै ताई ॥ क्रिपा करहि ता सतिगुरु मेलहि हरि हरि नामु धिआई ॥१॥ रहाउ ॥ जे सुखु देहि त तुझहि अराधी दुखि भी तुझै धिआई ॥२॥

Raag Soohee, Ashtapadees, Fourth Mehl, Second House: One Universal Creator God. By The Grace Of The True Guru: If only someone would come, and lead me to meet my Darling Beloved; I would sell myself to him. ||1|| I long for the Blessed Vision of the Lord’s Darshan. When the Lord shows Mercy unto me, then I meet the True Guru; I meditate on the Name of the Lord, Har, Har. ||1||Pause|| If You will bless me with happiness, then I will worship and adore You. Even in pain, I will meditate on You. ||2||

ਆਣਿ = ਲਿਆ ਕੇ। ਹਉ = ਮੈਂ। ਪਹਿ = ਪਾਸ, ਅੱਗੇ। ਆਪੁ = ਆਪਣਾ ਆਪ। ਵੇਚਾਈ = ਵੇਚਾਈਂ, ਵੇਚ ਦਿਆਂ।੧। ਕੈ ਤਾਈ = ਕੈ ਤਾਈਂ, ਵਾਸਤੇ। ਕਰਹਿ = (ਜੇ) ਤੂੰ ਕਰੇਂ। ਮੇਲਹਿ = ਤੂੰ ਮਿਲਾ ਦੇਵੇਂ। ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤ = ਤਾਂ। ਅਰਾਧੀ = ਅਰਾਧੀਂ, ਮੈਂ ਆਰਾਧਾਂ। ਦੁਖਿ = ਦੁੱਖ ਵਿਚ।੨।

ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ। ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨।

राग सूही, घर २ में गुरु रामदास जी की आठ-बंदों वाली बाणी। अकाल पुरख एक है और सतगुरु की कृपा द्वारा मिलता है। हे भाई! अगर कोई (सज्जन) मेरा प्रीतम मेरे पास ला कर मुझे मिला देवे तो मैं उस के आगे अपना-आप बेच दूँ।१। हे प्रभु! अगर तूँ (मेरे ऊपर) कृपा करे, (मुझे) गुरु मिला दे, तो तेरा दर्शन करने के लिए मैं सदा तेरा नाम सुमिरन करता रहूँगा।१।रहाउ। हे प्रभु! (कृपा कर) अगर तू मुझे सुख दे, तो भी मैं तुझे ही सुमिरन करता रहू, दुःख में भी तेरी ही आराधना करता रहूँ।२।

Waheguru Ji Ka Khalsa,
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Evening Hukamnama | Sri Harmandir Sahib ji | 13 August 2018

https://youtu.be/hwesQ9GSP3Q

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੩ ਅਗਸਤ ੨੦੧੮,ਸੋਮਵਾਰ,੨੯ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੦)
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

*ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।*

*ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥*

*धनासरी महला ४ ॥*
*मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥*

*अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम* *रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥*

*Dhhanaasaree Mahalaa 4 ||*
*Mere Saahaa Mai Har Darshan Sukh Hoe || Hamree Bedan Too Jaantaa Saahaa Avar Keaa Jaanai Koe || Rahaau || Saachaa Saahib Sach Too Mere Saahaa Teraa Keeaa Sach Sabh Hoe || Jhoothaa Kis Kau Aakheeai Saahaa Doojaa Naahee Koe ||1|| Sabhnaa Vich Too Vartdaa Saahaa Sabh Tujheh Dhiaaveh Din Raat || Sabh Tujh Hee Thhaavahu Mangde Mere Saahaa Too Sabhnaa Kareh Ik Daat ||2|| Sabh Ko Tujh Hee Vich Hai Mere Saahaa Tujh Te Baahar Koee Naahe || Sabh Jeea Teree Too Sabhas Daa Mere Saahaa Sabh Tujh Hee Maahe Samaahe ||3|| Sabhnaa Kee Too Aas Hai Mere Piaare Sabh Tujheh Dhhiaaveh Mere Saah || Jiu Bhaavai Tiu Rakh Too Mere Piaare Sach Naanak Ke Paatsaah ||4||7||13||*

*Meaning: O my King, beholding the Blessed Vision of the Lord’s Darshan, I am at peace. You alone know my inner pain, O King; what can anyone else know ? || Pause || O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak Ji. ||4||7||13||*

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Waheguru Ji Ka Khalsa
Waheguru Ji Ki Fateh Ji

Morning Hukamnama | Sri Harmandir Sahib ji | 13 August 2018

https://youtu.be/NJu1BXnzqwM

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੩ ਅਗਸਤ ੨੦੧੮,ਸੋਮਵਾਰ,੨੯ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੧੪)  

ਸੋਰਠਿ ਮਹਲਾ ੫ ॥

*ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥*

*ਪਦਅਰਥ: ਮਿਰਤਕ = (ਆਤਮਕ ਜੀਵਨ ਵਲੋਂ) ਮਰਿਆ ਹੋਇਆ। ਤਨਿ = ਸਰੀਰ ਵਿਚ, ਹਿਰਦੇ ਵਿਚ। ਸਾਸਾ = ਸਾਹ, ਜਿੰਦ, ਆਤਮਕ ਜੀਵਨ ਦੇਣ ਵਾਲਾ ਨਾਮ। ਆਨਿ = ਲਿਆ ਕੇ। ਮੁਗਧ = ਮੂਰਖ। ਸ੍ਰੋਤੇ = (ਸਿਫ਼ਤਿ-ਸਾਲਾਹ ਨੂੰ) ਸੁਣਨ ਵਾਲੇ। ਮੁਖਿ = ਮੂੰਹ ਨਾਲ।੧। ਤਾ ਕੀ = ਉਸ (ਵਡਿਆਈ) ਦੀ।ਰਹਾਉ। ਸੋਗ = ਗ਼ਮ। ਬਿਸਰਾਮਾ = ਟਿਕਾਣਾ, ਨਿਵਾਸ। ਬਾਂਛਤ = ਇੱਛਤ। ਅਚਿੰਤਾ = ਅਚਨਚੇਤ।੨। ਈਹਾ = ਇਸ ਲੋਕ ਵਿਚ। ਆਗੈ = ਪਰਲੋਕ ਵਿਚ। ਹਿਰਦੈ = ਹਿਰਦੈ ਵਿਚ। ਮਨਿ = ਮਨ ਵਿਚ। ਭਾਣੇ = ਪਿਆਰੇ ਲੱਗੇ।੩। ਦਰਦੁ = ਪੀੜ। ਭ੍ਰਮੁ = ਭਟਕਣ। ਪੂਰ = ਪੂਰੇ, ਸਫਲ। ਕਰੰਮਾ = ਕੰਮ।੪।*

*ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥*

*सोरठि महला ५ ॥*

*मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥*

*अर्थ: हे भाई! (गुरु आतमिक तौर पर) मरे हुए मनुष्य के शरीर में नाम-जिन्द डाल देता है, (प्रभू से) विछुड़े हुए मनुष्य को लिया कर (प्रभू के साथ) मिला देता है। पशू (-स्वभाव मनुष्य) प्रेत (-स्वभाव मनुष्य) मुर्ख मनुष्य (गुरु की कृपा से परमात्मा का नाम) सुनने वाले बन जाते हैं, परमात्मा का नाम मुख से गाने लग जाते हैं ॥१॥ हे भाई! पूरे गुरु की* *आतमिक उच्चता बड़ी अश्रचर्ज है, उस का मुल्य नहीं बताया जा सकता ॥ रहाउ ॥ (हे भाई! जो मनुष्य गुरु की शरण आ पड़ता है, गुरु उस को नाम-जिन्द दे के उस के अंदर से) दुखों का ग़मों का डेरा ही ढेर कर देता है उस के अंदर आनंद खुशियों का टिकाना बना देता है। उस मनुष्य को अचानक मन-इच्छत फल प्राप्त हो जाते हैं उस के सारे कार्य पूरे हो जाते हैं ॥२॥ हे भाई! जो मनुष्य अपने गुरु के मन को पसंद आ जाते हैं, उन को इस लोग में सुख प्राप्त होता है, परलोक में भी वह सतिकारे जाते हैं, उन के जन्म मरण के चक्र खत्म हो जाते हैं। उन को कोई डर नहीं रहता (क्योंकि गुरू की कृपा द्वारा) उन के हृदय में परमात्मा का नाम आ वसता है ॥३॥ वह मनुष्य उठता बैठता हर समय परमात्मा की सिफ़त-सालाह के गीत गाता रहता है, उस के अंदरों प्रत्येक दुःख तकलीफ भटकना खत्म हो जाती है। नानक जी कहते हैं- जिस मनुष्य का मन गुरू के चरणों में जुड़ा रहता है, उस के सारे कार्य सफल हो जाते हैं ॥४॥१०॥२१॥*

*Sorath Mahalaa 5 ||*

*Mirtak Kau Paaeo Tan Saasaa Bishhurat Aan Milaaeaa || Pasoo Paret Mugadhh Bhae Srote Har Naamaa Mukh Gaaeaa ||1|| Poore Gur Kee Dekh Vaddaaee || Taa Kee Keemat Kehan N Jaaee || Rahaau || Dookh Sog Kaa Ddhaaheo Dderaa Anad Mangal Bisraamaa || Man Baañshhat Fal Mile Achintaa Pooran Hoe Kaamaa ||2|| Eehaa Sukh Aagai Mukh Oojal Mitt Gae Aavan Jaane || Nirbhau Bhae Hirdai Naam Vaseaa Apune Satgur Kai Man Bhaane ||3|| Oothat Baithat Har Gun Gaavai Dookh Dard Bhram Bhaagaa || Kahu Naanak Taa Ke Poor Kråmaa Jaa Kaa Gur Charnee Man Laagaa ||4||10||21||*

*Meaning: He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. ||1|| Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. ||2|| He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. ||3|| Standing up and sitting down, he sings the Glorious Praises of the Lord; his pain, sorrow and doubt are dispelled. Says Nanak Ji, his karma is perfect; his mind is attached to the Guru’s feet. ||4||10||21||*

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ ਜੀ 

Evening Hukamnama | Sri Harmandir Sahib ji | 12 August 2018

https://youtu.be/l4-ydjdZ99E

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੨ ਅਗਸਤ ੨੦੧੮,ਐਤਵਾਰ,੨੮ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੪੩)
ਸਲੋਕੁ ਮਃ ੩ ॥
*ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥*

*ਵਿਆਖਿਆ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥*

*सलोकु मः ३ ॥*
*पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ* *गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥*

*अर्थ: (पूर्व किए कर्मो अनुसार) आरम्भ से जो (संसार-रूप लेख) लिखा (भाव-लिखा) हुआ है और जो करतार ने आप लिख दिया है वह (जरूर) कमाना पड़ता है; (उस लेख अनुसार ही) मोह की ठगबूटी (जिस को) मिल गयी है उस को गुणों का खज़ाना हरी विसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सनमुख हो कर नाम नहीं सिमरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे, वह) पुत्र स्त्री तो कोई साथ नहीं जाएगा, संसार के लोगों में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका इतबार खत्म हो जाता है। हे नानक जी! गुरमुखों को बहुत सुख होता है क्योंकि उनके हृदय में नाम का निवास होता है ॥१॥ सतिगुरु के सनमुख हुए जो मनुष्य (आपा भुला कर प्रभू में सुभावक ही) लीन हो जाते हैं वह भले लोग हैं और (हमारे) मित्र हैं; जो सदा सतिगुरू का हुक्म मानते है, वह सच्चे हरी में समाए रहते हैं। उन को संत जन नहीं कहते जो माया के मोह में लग कर अंहकार और विकार करते हैं। मनमुख अपने मतलब के प्यारे (होन कर के) किसे का काम नहीं सवार सकते; (पर) हे नानक जी! (उन के सिर क्या दोष ?) (पुर्व किए कार्य अनुसार) आरम्भ से लिखा हुआ (संस्कार-रूप लेख) कमाना पड़ता है, कोई मिटाने-योग नहीं ॥२॥ हे हरी! तूँ आप ही संसार रच कर आप ही खेल बनाई है; तूँ आप ही (माया के) तीन गुण बनाए हैं और आप ही माया का मोह (जगत में) अधिक कर दिया है। (इस मोह से पैदा) अंहकार में (लगने से) (दरगाह में) लेखा मांगते हैं और फिर जम्मना मरना पड़ता है; जिन पर हरी आप कृपा करता है उन को सतिगुरू ने (यह) समझ दे दी है। (इस लिए) मैं अपने सतिगुरू से सदके जाता हूँ और सदा बलिहारे जाता हूँ ॥३॥*

*Salok Ma 3 ||*
*Poorab Likheaa Kamaavnaa Je Kartai Aap Likheaas || Moh Thagaulee Paaeean Visreaa Guntaas || Mat Jaanahu Jag Jeevdaa Doojai Bhaae Mueaas || Jinee Gurmukh Naam N Cheteo Se Behan N Milnee Paas || Dukh Laagaa Bahu At Ghanaa Put Kalat N Saathh Koee Jaas || Lokaa Vich Muhu Kaalaa Hoaa Andar Oubhe Saas || Manmukhaa No Ko N Vishee Chuk Gaeaa Vesaas ||Naanak Gurmukhaa No Sukh Aglaa Jinaa Antar Naam Nivaas ||1|| Ma 3 || Se Sain Se Sajnaa J Gurmukh Mileh Subhaae || Satgur Kaa Bhaanaa Andin Kareh Se Sach Rahe Samaae || Doojai Bhaae Lage Sajan N Aakheeah J Abhimaan Kareh Vekaar || Manmukh Aap Suaarthhee Kaaraj N Sakeh Savaar || Naanak Poorab Likheaa Kamaavnaa Koe N Mettanhaar ||2|| Pourree || Tudhh Aape Jagat Oupaae Kai Aap Khel Rachaaeaa || Trai Gun Aap Sirjeaa Maaeaa Mohu Vadhhaaeaa* *|| Vich Houmai Lekhaa Mangeeai Fir Aavai Jaaeaa || Jinaa Har Aap Kirpaa Kare Se Gur Samjhaaeaa || Balehaaree Gur Aapne Sadaa Sadaa Ghumaaeaa ||3||*

*Meaning: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world – he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak Ji, the Gurmukhs live in absolute peace; the Naam, the Name of the Lord, abides within them. ||1|| Third Mehl: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak Ji, they act according to their pre-ordained destiny; no one can erase it. ||2|| Pauree: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. ||3||*

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ